Versions
PAV ਜੇ ਕਦੀ ਅੱਗ ਭਖ ਉੱਠੇ ਅਤੇ ਕੰਡੇ ਕਾਠ ਨੂੰ ਐਉਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਯਾ ਅੰਨ ਦੀ ਖੜੀ ਪੈਲੀ ਯਾ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜਰੂਰ ਵੱਟਾ ਭਰੇ
IRVPA ਜੇ ਕਦੀ ਅੱਗ ਭੱਖ ਉੱਠੇ ਅਤੇ ਕੰਡੇ ਕਾਠ ਨੂੰ ਇਸ ਤਰ੍ਹਾਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਜਾਂ ਅੰਨ ਦੀ ਖੜੀ ਪੈਲੀ ਜਾਂ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜ਼ਰੂਰ ਵੱਟਾ ਭਰੇ।