Versions
PAV ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉਤਲੀ ਝਿੱਲੀ ਅਰ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜਾ ਉਨ੍ਹਾਂ ਦੇ ਉੱਤੇ ਹੈ ਲੈਕੇ ਜਗਵੇਦੀ ਉੱਤੇ ਸਾੜ ਸੁੱਟੀਂ
IRVPA ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੇ ਉੱਪਰਲੀ ਝਿੱਲੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜੀ ਉਨ੍ਹਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਸੁੱਟੀਂ