Versions
PAV ਜਦ ਓਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਓਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਓਹ ਪਾਣੀ ਨਾਲ ਧੋਣ ਭਈ ਓਹ ਨਾ ਮਰਨ
IRVPA ਜਦ ਉਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਉਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਪਾਣੀ ਨਾਲ ਧੋਣ ਕਿ ਉਹ ਨਾ ਮਰਨ।