Versions
PAV ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੋਂ ਅਮੋਰੀ, ਕਨਾਨੀ, ਹਿੱਤੀ, ਫਰਿੱਜੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ
IRVPA ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੇ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ।