Versions
PAV ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ
IRVPA {ਧੂਪ ਦੀ ਵੇਦੀ ਨੂੰ ਬਣਾਉਣਾ} (ਕੂਚ 30:1-5) PS ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ।