Versions
PAV ਸੋ ਹੁਣ ਤੂੰ ਘੱਲ ਕੇ ਆਪਣੇ ਪਸੂ ਅਰ ਜੋ ਕੁਝ ਤੇਰਾ ਜੂਹ ਵਿੱਚ ਹੈ ਭਜਾ ਲਿਆ। ਸਾਰੇ ਆਦਮੀਆਂ ਅਰ ਡੰਗਰਾਂ ਉੱਤੇ ਜਿਹੜੇ ਜੂਹ ਵਿੱਚ ਹੋਣ ਅਰ ਘਰ ਵਿੱਚ ਨਾ ਲਿਆਂਦੇ ਜਾਣ ਗੜੇ ਪੈਣਗੇ ਅਰ ਓਹ ਮਰ ਜਾਣਗੇ
IRVPA ਸੋ ਹੁਣ ਤੂੰ ਭੇਜ ਕੇ ਆਪਣੇ ਪਸ਼ੂ ਅਤੇ ਜੋ ਕੁਝ ਤੇਰਾ ਜੂਹ ਵਿੱਚ ਹੈ ਭਜਾ ਲਿਆ। ਸਾਰੇ ਆਦਮੀਆਂ ਅਤੇ ਡੰਗਰਾਂ ਉੱਤੇ ਜਿਹੜੇ ਮੈਦਾਨ ਵਿੱਚ ਹੋਣ ਅਤੇ ਘਰ ਵਿੱਚ ਨਾ ਲਿਆਂਦੇ ਜਾਣ ਗੜੇ ਪੈਣਗੇ ਅਤੇ ਉਹ ਮਰ ਜਾਣਗੇ।