Versions
PAV ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਏਹ ਐੱਨੀ ਡਾਢੀ ਸੀ ਭਈ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈਕੇ ਹੋਈ ਹੀ ਨਹੀਂ ਸੀ
IRVPA ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਇਹ ਐਨੀ ਡਾਢੀ ਸੀ ਕਿ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈ ਕੇ ਹੋਈ ਹੀ ਨਹੀਂ ਸੀ।