Versions
PAV ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਘੱਲਿਆ ਅਰ ਉਨ੍ਹਾਂ ਨੂੰ ਆਖਿਆ, ਮੈਂ ਐਤਕੀਂ ਦੀ ਵਾਰ ਪਾਪ ਕੀਤਾ ਯਹੋਵਾਹ ਸਤ ਹੈ। ਮੈਂ ਅਰ ਮੇਰੀ ਰਈਅਤ ਦੁਸ਼ਟ ਹਾਂ
IRVPA ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਮੈਂ ਇਸ ਵਾਰ ਪਾਪ ਕੀਤਾ। ਯਹੋਵਾਹ ਸੱਚ ਹੈ। ਮੈਂ ਅਤੇ ਮੇਰੀ ਪਰਜਾ ਦੁਸ਼ਟ ਹਾਂ।