Versions
PAV ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ, ਅਤੇ ਹਰੇਕ ਦੇ ਨਾਲ ਜਿਹੜਾ ਤੇਰੇ ਲਾਗਿਓਂ ਲੰਘਿਆ, ਉਸੇ ਨਾਲ ਤੂੰ ਜ਼ਨਾਹ ਕੀਤਾ ਤੇ ਉਸੇ ਦੀ ਬਣ ਗਈ
IRVPA ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ। ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ।