Versions
PAV ਅਤੇ ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਅਤੇ ਵਿਭਚਾਰਾਂ ਨੂੰ ਆਪਣੀ ਜੁਆਨੀ ਦੇ ਦਿਨਾਂ ਵਿੱਚ ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੈਂ ਕਦੇ ਚੇਤੇ ਨਾ ਕੀਤਾ
IRVPA ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਅਤੇ ਵਿਭਚਾਰ ਕਰਦੇ ਹੋਏ, ਆਪਣੇ ਬਚਪਨ ਦੇ ਦਿਨਾਂ ਨੂੰ ਕਦੇ ਵੀ ਯਾਦ ਨਾ ਕੀਤਾ, ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੀ। PS