Bible Versions
Bible Books

Ezekiel 16:36 (KJV) King James Version

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੇਰੀ ਗੰਦਗੀ ਵੱਗ ਤੁਰੀ ਅਤੇ ਤੇਰੀ ਨੰਗੇਜ਼ ਤੇਰੇ ਵਿਭਚਾਰ ਦੇ ਕਾਰਨ ਜੋ ਤੂੰ ਆਪਣੇ ਯਾਰਾਂ ਨਾਲ ਕੀਤਾ ਖੁਲ੍ਹ ਗਿਆ ਅਤੇ ਤੇਰੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੈਂ ਉਨ੍ਹਾਂ ਦੇ ਅੱਗੇ ਚੜ੍ਹਾਇਆ,
IRVPA   ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਯਾਰਾਂ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us