Bible Versions
Bible Books

Ezekiel 16:47 (KJV) King James Version

Versions

PAV   ਪਰ ਤੂੰ ਕੇਵਲ ਉਨ੍ਹਾਂ ਦੇ ਰਾਹਾਂ ਉੱਤੇ ਨਹੀਂ ਤੁਰੀ ਅਤੇ ਕੇਵਲ ਉਨ੍ਹਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਨ੍ਹਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ
IRVPA   ਪਰ ਤੂੰ ਕੇਵਲ ਉਹਨਾਂ ਦੇ ਰਾਹਾਂ ਉੱਤੇ ਨਹੀਂ ਤੁਰ੍ਹੀ ਅਤੇ ਕੇਵਲ ਉਹਨਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਹਨਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us