Versions
PAV ਮੈਂ ਤੈਨੂੰ ਖੇਤ ਦੀਆਂ ਕਲੀਆਂ ਵਾਂਗਰ ਵਧਾਇਆ, ਸੋ ਤੂੰ ਵੱਧੀ ਅਤੇ ਮੁਟਿਆਰ ਹੋਈ ਅਤੇ ਸੁੰਦਰ ਜੋਬਨ ਵਾਲੀ ਬਣੀ, ਤੇਰੀਆਂ ਛਾਤੀਆਂ ਉੱਠੀਆਂ ਅਤੇ ਤੇਰੇ ਵਾਲ ਵਧੇ, ਪਰ ਤੂੰ ਨੰਗੀ ਧੜੰਗੀ ਸੈਂ
IRVPA ਮੈਂ ਤੈਨੂੰ ਖੇਤ ਦੇ ਪੌਦਿਆਂ ਵਾਂਗੂੰ ਵਧਾਇਆ, ਇਸ ਲਈ ਤੂੰ ਵਧੀ ਅਤੇ ਮੁਟਿਆਰ ਹੋਈ ਅਤੇ ਸੁੰਦਰ ਜੋਬਨ ਵਾਲੀ ਬਣੀ, ਤੇਰੀਆਂ ਛਾਤੀਆਂ ਸੁਡੌਲ ਹੋ ਗਈਆਂ ਅਤੇ ਤੇਰੇ ਵਾਲ਼ ਵਧੇ, ਪਰ ਤੂੰ ਨੰਗੀ ਧੜੰਗੀ ਸੀ।