Versions
PAV ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੈਥੋਂ ਆਕੀ ਹੋ ਗਿਆ, ਓਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦਿਆ ਜਿਨ੍ਹਾਂ ਉੱਤੇ ਆਦਮੀ ਅਮਲ ਕਰੇ ਤਾਂ ਉਨ੍ਹਾਂ ਦੇ ਵਿਚ ਜੀਉਂਦਾ ਰਹੇ ਅਤੇ ਉਨ੍ਹਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ। ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਨ੍ਹਾਂ ਉੱਤੇ ਆਪਣਾ ਕਹਿਰ ਪਾ ਕੇ ਉਨ੍ਹਾਂ ਨੂੰ ਮਲੀਆ ਮੇਟ ਕਰ ਦਿਆਂਗਾ
IRVPA ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੇਰੇ ਤੋਂ ਬਾਗੀ ਹੋ ਗਿਆ, ਉਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦ ਕੀਤਾ, ਜਿਹਨਾਂ ਉੱਤੇ ਮਨੁੱਖ ਜੇਕਰ ਅਮਲ ਕਰੇ ਤਾਂ ਉਹਨਾਂ ਦੇ ਵਿੱਚ ਜੀਉਂਦਾ ਰਹੇ, ਪਰ ਉਹਨਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ। ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਕਹਿਰ ਪਾ ਕੇ ਉਹਨਾਂ ਦਾ ਵਿਨਾਸ਼ ਕਰ ਦਿਆਂਗਾ।