Bible Versions
Bible Books

Ezekiel 20:27 (KJV) King James Version

Versions

PAV   ਇਸ ਲਈ ਹੇ ਆਦਮੀ ਦੇ ਪੁੱਤ੍ਰ, ਤੂੰ ਇਸਰਾਏਲ ਦੇ ਘਰਾਣੇ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਐਥੋਂ ਤੀਕ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਕੁਫ਼ਰ ਬਕਿਆ ਅਤੇ ਮੇਰੇ ਵਿਰੁੱਧ ਬੇਈਮਾਨੀ ਕੀਤੀ
IRVPA   ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਐਥੋਂ ਤੱਕ ਤੁਹਾਡੇ ਪੁਰਖਿਆਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਅਤੇ ਮੇਰੇ ਵਿਰੁੱਧ ਬੇਈਮਾਨੀ ਕੀਤੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us