Versions
PAV ਜਿਸ ਵੇਲੇ ਮੈਂ ਉਹ ਨੂੰ ਉਨ੍ਹਾਂ ਸਾਰਿਆਂ ਦੇ ਨਾਲ ਜੋ ਗੋਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ ਤਾਂ ਉਹ ਦੇ ਡਿੱਗਣ ਦੇ ਰੌਲੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਓਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ
IRVPA ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ।