Versions
PAV ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸੱਕੇ, ਸਰੂ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ, ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ।
IRVPA ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸਕੇ, ਸਰੂ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ।