Bible Versions
Bible Books

Ezekiel 38:14 (KJV) King James Version

Versions

PAV   ਏਸ ਲਈ ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਚ ਅਤੇ ਗੋਗ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਦੋਂ ਮੇਰੀ ਪਰਜਾ ਇਸਰਾਏਲ ਨਿਚਿੰਤ ਵੱਸੇਗੀ, ਕੀ ਤੂੰ ਨਾ ਜਾਣੇਂਗਾ?
IRVPA   ਇਸ ਲਈ ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਗੋਗ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੇਰੀ ਪਰਜਾ ਇਸਰਾਏਲ ਨਿਸ਼ਚਿੰਤ ਵੱਸੇਗੀ, ਕੀ ਤੂੰ ਨਾ ਜਾਣੇਂਗਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us