Bible Versions
Bible Books

Ezekiel 38:4 (KJV) King James Version

Versions

PAV   ਅਤੇ ਮੈਂ ਤੈਨੂੰ ਭੁਆਂ ਦਿਆਂਗਾ ਅਤੇ ਤੇਰੇ ਜਬਾੜਿਆਂ ਵਿੱਚ ਕੰਡਿਆਲਾ ਪਾਕੇ ਤੈਨੂੰ ਅਤੇ ਤੇਰੀ ਸਾਰੀ ਫੌਜ ਨੂੰ ਅਤੇ ਘੋੜਿਆਂ ਅਤੇ ਅਸਵਾਰਾਂ ਨੂੰ ਜਿਹੜੇ ਸਾਰੇ ਸ਼ਸਤਰ ਧਾਰੀ ਹਨ ਅਤੇ ਵੱਡੀ ਸਭਾ ਜਿਹੜੀ ਬਰਛੀਆਂ ਤੇ ਢਾਲਾਂ ਲਈ ਖਲੋਤੀ ਹੈ ਅਤੇ ਉਨ੍ਹਾਂ ਸਾਰਿਆਂ ਨੇ ਤਲਵਾਰਾਂ ਫੜੀਆਂ ਹੋਈਆਂ ਹਨ ਖਿੱਚ ਕੇ ਕੱਢ ਲਵਾਂਗਾ
IRVPA   ਮੈਂ ਤੈਨੂੰ ਉਲਟਾ ਦਿਆਂਗਾ ਅਤੇ ਤੇਰੇ ਜਬਾੜਿਆਂ ਵਿੱਚ ਕੰਡਿਆਲਾ ਪਾ ਕੇ ਤੈਨੂੰ, ਤੇਰੀ ਸਾਰੀ ਫੌਜ ਨੂੰ, ਘੋੜਿਆਂ ਅਤੇ ਸਵਾਰਾਂ ਨੂੰ, ਜਿਹੜੇ ਸਾਰੇ ਸ਼ਸਤਰ ਧਾਰੀ ਹਨ ਅਤੇ ਵੱਡੀ ਸਭਾ ਜਿਹੜੀ ਬਰਛੀਆਂ ਤੇ ਢਾਲਾਂ ਲਈ ਖਲੋਤੀ ਹੈ ਅਤੇ ਉਹਨਾਂ ਸਾਰਿਆਂ ਨੇ ਤਲਵਾਰਾਂ ਫੜ੍ਹੀਆਂ ਹੋਈਆਂ ਹਨ, ਖਿੱਚ ਕੇ ਕੱਢ ਲਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us