Bible Versions
Bible Books

Ezekiel 46:9 (KJV) King James Version

Versions

PAV   ਜਦੋਂ ਦੇਸ ਦੇ ਲੋਕ ਨਿਯਤ ਪਰਬਾਂ ਦੇ ਸਮੇਂ ਯਹੋਵਾਹ ਦੇ ਸਨਮੁੱਖ ਹਾਜ਼ਰ ਹੋਣਗੇ ਤਾਂ ਜਿਹੜਾ ਉੱਤਰੀ ਫਾਟਕ ਦੇ ਰਸਤੇ ਮੱਥਾ ਟੇਕਣ ਲਈ ਆਵੇਗਾ ਉਹ ਦੱਖਣੀ ਫਾਟਕ ਦੇ ਰਸਤੇ ਬਾਹਰ ਜਾਵੇਗਾ ਅਤੇ ਜਿਹੜਾ ਦੱਖਣੀ ਫਾਟਕ ਦੇ ਰਸਤੇ ਅੰਦਰ ਆਉਂਦਾ ਹੈ ਉਹ ਉੱਤਰੀ ਫਾਟਕ ਦੇ ਰਸਤੇ ਬਾਹਰ ਜਾਵੇਗਾ। ਜਿਸ ਫਾਟਕ ਦੇ ਰਸਤੇ ਉਹ ਅੰਦਰ ਆਇਆ ਉਸ ਦੇ ਵਿੱਚੋਂ ਮੁੜ ਕੇ ਨਾ ਜਾਵੇਗਾ ਸਗੋਂ ਸਿੱਧਾ ਆਪਣੇ ਮੁਹਰੇ ਦੇ ਫਾਟਕ ਵਿੱਚੋਂ ਹੀ ਲੰਘ ਕੇ ਨਿੱਕਲ ਜਾਵੇਗਾ
IRVPA   ਜਦੋਂ ਦੇਸ ਦੇ ਲੋਕ ਠਹਿਰਾਏ ਹੋਏ ਪਰਬਾਂ ਦੇ ਸਮੇਂ ਯਹੋਵਾਹ ਦੇ ਸਨਮੁਖ ਹਾਜ਼ਰ ਹੋਣਗੇ, ਤਾਂ ਜਿਹੜਾ ਉੱਤਰੀ ਫਾਟਕ ਦੇ ਰਸਤੇ ਮੱਥਾ ਟੇਕਣ ਲਈ ਆਵੇਗਾ ਉਹ ਦੱਖਣੀ ਫਾਟਕ ਦੇ ਰਸਤੇ ਬਾਹਰ ਜਾਵੇਗਾ ਅਤੇ ਜਿਹੜਾ ਦੱਖਣੀ ਫਾਟਕ ਦੇ ਰਸਤੇ ਅੰਦਰ ਆਉਂਦਾ ਹੈ ਉਹ ਉੱਤਰੀ ਫਾਟਕ ਦੇ ਰਸਤੇ ਬਾਹਰ ਜਾਵੇਗਾ। ਜਿਸ ਫਾਟਕ ਦੇ ਰਸਤੇ ਉਹ ਅੰਦਰ ਆਇਆ ਉਸ ਦੇ ਵਿੱਚੋਂ ਮੁੜ ਕੇ ਨਾ ਜਾਵੇਗਾ ਸਗੋਂ ਸਿੱਧਾ ਆਪਣੇ ਸਾਹਮਣੇ ਦੇ ਫਾਟਕ ਵਿੱਚੋਂ ਦੀ ਲੰਘ ਕੇ ਨਿੱਕਲ ਜਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us