Versions
PAV ਤਾਂ ਸਾਰੀ ਸਭਾ ਨੇ ਉੱਤਰ ਦਿੱਤਾ ਅਤੇ ਵੱਡੀ ਅਵਾਜ਼ ਨਾਲ ਆਖਿਆ, ਏਵੇਂ ਹੀ ਸਹੀ! ਜਿਵੇਂ ਤੁਸਾਂ ਸਾਡੇ ਕਰਨ ਲਈ ਠਹਿਰਾਇਆ ਅਸੀਂ ਏਹ ਗੱਲ ਕਰਾਂਗੇ!
IRVPA ਤਾਂ ਸਾਰੀ ਸਭਾ ਨੇ ਉੱਤਰ ਦਿੱਤਾ ਅਤੇ ਉੱਚੀ ਅਵਾਜ਼ ਨਾਲ ਕਿਹਾ, “ਇਸੇ ਤਰ੍ਹਾਂ ਹੀ ਹੋਵੇਗਾ! ਜਿਵੇਂ ਤੁਸੀਂ ਕਿਹਾ ਹੈ ਅਸੀਂ ਉਸੇ ਤਰ੍ਹਾਂ ਹੀ ਕਰਾਂਗੇ!