Bible Versions
Bible Books

Ezra 6:12 (KJV) King James Version

Versions

PAV   ਅਤੇ ਉਹ ਪਰਮੇਸ਼ੁਰ ਜਿਹ ਨੇ ਆਪਣਾ ਨਾਮ ਉੱਥੇ ਰੱਖਿਆ ਹੈ ਸਭ ਰਾਜਿਆਂ ਤੇ ਰੈਈਯਤਾਂ ਨੂੰ ਢਾਵੇ ਜਿਹੜੇ ਏਸ ਆਗਿਆ ਨੂੰ ਬਦਲਨ ਲਈ ਤੇ ਪਰਮੇਸ਼ੁਰ ਦੇ ਇਸ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ। ਮੈਂ ਦਾਰਾ ਨੇ ਆਗਿਆ ਦੇ ਦਿਤੀ ਛੇਤੀ ਨਾਲ ਇਹ ਦੇ ਉੱਤੇ ਚਲਿਆ ਜਾਵੇ ।।
IRVPA   ਅਤੇ ਉਹ ਪਰਮੇਸ਼ੁਰ ਜਿਸ ਨੇ ਆਪਣਾ ਨਾਮ ਉੱਥੇ ਰੱਖਿਆ ਹੈ, ਉਨ੍ਹਾਂ ਸਾਰੇ ਰਾਜਿਆਂ ਅਤੇ ਪਰਜਾ ਨੂੰ ਨਾਸ ਕਰੇ, ਜਿਹੜੇ ਇਸ ਆਗਿਆ ਨੂੰ ਬਦਲਣ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ, ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ। ਮੈਂ ਦਾਰਾ ਨੇ ਇਹ ਆਗਿਆ ਦਿੱਤੀ ਹੈ, ਛੇਤੀ ਨਾਲ ਅਜਿਹਾ ਹੀ ਕੀਤਾ ਜਾਵੇ।” PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us