Versions
PAV ਪਰਮੇਸ਼ੁਰ ਦੇ ਭਵਨ ਦੇ ਇਸ ਕੰਮ ਵਿੱਚ ਹੱਥ ਨਾ ਅੜਾਓ । ਯਹੂਦੀਆਂ ਦੇ ਹਾਕਮ ਤੇਂ ਯਹੂਦੀਆਂ ਦੇ ਬਜ਼ੁਰਗਾਂ ਨੂੰ ਪਰਮੇਸ਼ੁਰ ਦਾ ਭਵਨ ਉਹ ਦੇ ਥਾਂ ਤੇ ਬਣਾਉਣ ਦਿਓ
IRVPA ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਰੁਕਾਵਟ ਨਾ ਪਾਉ। ਯਹੂਦੀਆਂ ਦੇ ਹਾਕਮ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੂੰ ਪਰਮੇਸ਼ੁਰ ਦਾ ਭਵਨ ਉਸੇ ਦੇ ਥਾਂ ਤੇ ਬਣਾਉਣ ਦਿਓ।