Versions
PAV ਅਤੇ ਓਹਨਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਅਰਥਾਤ ਉਹ ਭੇਟ ਜੋ ਸਾਡੇ ਪਰਮੇਸ਼ੁਰ ਦੇ ਭਵਨ ਦੇ ਲਈ ਪਾਤਸ਼ਾਹ ਤੇ ਉਹ ਦੇ ਮੰਤਰੀਆਂ ਤੇ ਉਹ ਦੇ ਸਰਦਾਰਾਂ ਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਅਰਪਣ ਕੀਤੀ ਸੀ ਮੈਂ ਤੋਲ ਦਿੱਤਾ
IRVPA ਅਤੇ ਉਨ੍ਹਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਰਾਜਾ, ਅਤੇ ਉਸ ਦੇ ਮੰਤਰੀਆਂ, ਹਾਕਮਾਂ ਅਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਭੇਟ ਕੀਤੇ ਸਨ, ਮੈਂ ਤੋਲ ਕੇ ਉਨ੍ਹਾਂ ਨੂੰ ਦੇ ਦਿੱਤੇ।