Bible Versions
Bible Books

Ezra 9:9 (KJV) King James Version

Versions

PAV   ਕਿਉਂ ਜੋ ਅਸੀਂ ਤਾਂ ਗੁਲਾਮ ਹਾਂ ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗੁਲਾਮੀ ਵਿੱਚ ਨਹੀਂ ਛੱਡ ਦਿੱਤਾ ਸਗੋਂ ਫਾਰਸ ਦੇ ਪਾਤਸ਼ਾਹ ਦੇ ਅੱਗੇ ਸਾਡੀ ਵੱਲ ਆਪਣੀ ਦਯਾ ਨੂੰ ਵਧਾਇਆ ਕਿ ਸਾਨੂੰ ਤਾਜ਼ੀ ਜਿੰਦਗੀ ਬਖਸ਼ੇ ਭਈ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਉਸਾਰੀਏ ਅਤੇ ਉਸ ਦੇ ਵਿਰਾਨਿਆਂ ਦੀ ਮੁਰੰਮਤ ਕਰੀਏ ਕਿ ਉਹ ਸਾਨੂੰ ਯਹੂਦਾਹ ਤੇ ਯਰੂਸ਼ਲਮ ਵਿੱਚ ਓਟ ਦੇਵੇ
IRVPA   ਕਿਉਂ ਜੋ ਅਸੀਂ ਤਾਂ ਗ਼ੁਲਾਮ ਹਾਂ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗ਼ੁਲਾਮੀ ਵਿੱਚ ਨਹੀਂ ਛੱਡਿਆ ਸਗੋਂ ਫ਼ਾਰਸ ਦੇ ਰਾਜਿਆਂ ਦੇ ਸਾਹਮਣੇ, ਸਾਡੇ ਉੱਤੇ ਆਪਣੀ ਦਯਾ ਨੂੰ ਵਧਾਇਆ ਤਾਂ ਜੋ ਸਾਨੂੰ ਤਸੱਲੀ ਦੀ ਜ਼ਿੰਦਗੀ ਬਖ਼ਸ਼ੇ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਉਸਾਰੀਏ ਅਤੇ ਉਸ ਦੇ ਖੰਡਰਾਂ ਦੀ ਮੁਰੰਮਤ ਕਰੀਏ ਕਿ ਉਹ ਸਾਨੂੰ ਯਹੂਦਾਹ ਤੇ ਯਰੂਸ਼ਲਮ ਵਿੱਚ ਆਸਰਾ ਦੇਵੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us