Bible Versions
Bible Books

Galatians 6:12 (KJV) King James Version

Versions

PAV   ਜਿਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਓਹ ਬਦੋ ਬਦੀ ਤੁਹਾਡੀ ਸੁੰਨਤ ਕਰਾਉਂਦੇ ਹਨ ਨਿਰਾ ਇਸ ਕਰਕੇ ਜੋ ਓਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ
ERVPA   ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੁ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ।
IRVPA   ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us