Versions
PAV ਕਿਉਂਕਿ ਜਿਹੜੇ ਸੁੰਨਤੀ ਹਨ ਓਹ ਆਪ ਵੀ ਸ਼ਰਾ ਦੀ ਪਾਲਨਾ ਨਹੀਂ ਕਰਦੇ ਪਰ ਓਹ ਤੁਹਾਡੀ ਸੁਨੰਤ ਕਰਾਈ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਅਭਮਾਨ ਕਰਨ
ERVPA ਜਿਹਡ਼ੇ ਆਦਮੀਆਂ ਦੀ ਸੁੰਨਤ ਹੋਈ ਹੁੰਦੀ ਹੈ ਉਹ ਖੁਦ ਵੀ ਨੇਮ ਨੂੰ ਨਹੀਂ ਮੰਨਦੇ। ਪਰ ਉਹ ਤੁਹਾਡੀ ਸੁੰਨਤ ਕਰਾਉਣੀ ਚਾਹੁੰਦੇ ਹਨ ਤਾਂ ਜੋ ਉਹ ਘਮੰਡ ਕਰ ਸਕਣ ਕਿ ਉਹ ਤੁਹਾਡੀ ਸੁੰਨਤ ਕਰਾਉਣ ਵਿੱਚ ਸਫ਼ਲ ਹੋ ਗਏ।
IRVPA ਕਿਉਂਕਿ ਜਿਹੜੇ ਸੁੰਨਤੀ ਹਨ ਉਹ ਆਪ ਵੀ ਬਿਵਸਥਾ ਦੀ ਪਾਲਨਾ ਨਹੀਂ ਕਰਦੇ ਪਰ ਉਹ ਤੁਹਾਡੀ ਸੁੰਨਤ ਕਰਾਉਣਾ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਘਮੰਡ ਕਰਨ।