Versions
PAV ਫੇਰ ਯਹੋਵਾਹ ਨੇ ਅਬਰਾਮ ਨੂੰ ਲੂਤ ਦੇ ਉਸ ਤੋਂ ਵੱਖਰੇ ਹੋਣ ਦੇ ਪਿੱਛੋਂ ਆਖਿਆ ਕਿ ਆਪਣੀਆਂ ਅੱਖੀਆਂ ਹੁਣ ਚੁੱਕਕੇ ਇਸ ਥਾਂ ਤੋਂ ਜਿੱਥੇ ਤੂੰ ਹੁਣ ਹੈਂ ਉੱਤਰ ਅਰ ਦੱਖਣ, ਪੂਰਬ ਅਰ ਪੱਛਮ ਵੱਲ ਵੇਖ
IRVPA {ਅਬਰਾਮ ਹਬਰੋਨ ਨੂੰ ਜਾਂਦਾ ਹੈ} PS ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ,