Versions
PAV ਜਦੋਂ ਅਬਰਾਮ ਨੂੰ ਕਨਾਨ ਦੇਸ ਵਿੱਚ ਵਸਦਿਆਂ ਦਸ ਵਰ੍ਹੇ ਹੋ ਗਏ ਤਾਂ ਸਾਰਈ ਅਬਰਾਮ ਦੀ ਪਤਨੀ ਨੇ ਆਪਣੀ ਮਿਸਰੀ ਗੋੱਲੀ ਹਾਜਰਾ ਨੂੰ ਲੈਕੇ ਆਪਣੇ ਪਤੀ ਅਬਰਾਮ ਨੂੰ ਉਹ ਦੀ ਤੀਵੀਂ ਬਣਨ ਲਈ ਦਿੱਤਾ
IRVPA ਜਦੋਂ ਅਬਰਾਮ ਨੂੰ ਕਨਾਨ ਦੇਸ਼ ਵਿੱਚ ਵੱਸਦਿਆਂ ਦੱਸ ਸਾਲ ਹੋ ਗਏ, ਤਦ ਅਬਰਾਮ ਦੀ ਪਤਨੀ ਸਾਰਈ ਨੇ ਆਪਣੀ ਮਿਸਰੀ ਦਾਸੀ ਹਾਜ਼ਰਾ ਨੂੰ ਲੈ ਕੇ ਆਪਣੇ ਪਤੀ ਅਬਰਾਮ ਨੂੰ ਦਿੱਤਾ, ਕਿ ਉਹ ਉਸ ਦੀ ਪਤਨੀ ਹੋਵੇ।