Bible Versions
Bible Books

Genesis 16:5 (KJV) King James Version

Versions

PAV   ਤਾਂ ਸਾਰਈ ਨੇ ਅਬਰਾਮ ਨੂੰ ਆਖਿਆ, ਮੇਰੀ ਹੱਤਿਆ ਤੇਰੇ ਉੱਤੇ ਪਵੇ। ਮੈਂ ਆਪਣੀ ਗੋਲੀ ਨੂੰ ਤੇਰੀ ਹਿੱਕ ਨਾਲ ਲਾ ਦਿੱਤਾ ਅਤੇ ਜਦ ਉਸ ਨੇ ਵੇਖਿਆ ਕਿ ਉਹ ਗਰਭਣੀ ਹੋਈ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘਟ ਗਈ। ਯਹੋਵਾਹ ਮੇਰਾ ਅਰ ਤੇਰਾ ਨਿਆਉਂ ਕਰੇ
IRVPA   ਸਾਰਈ ਨੇ ਅਬਰਾਮ ਨੂੰ ਆਖਿਆ, ਜੋ ਮੇਰੇ ਨਾਲ ਹੋਇਆ ਉਸਦਾ ਕਾਰਨ ਤੂੰ ਹੈ। ਮੈਂ ਆਪਣੀ ਦਾਸੀ ਨੂੰ ਤੇਰੀ ਪਤਨੀ ਹੋਣ ਲਈ ਆਪ ਦਿੱਤਾ ਅਤੇ ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘੱਟ ਗਈ। ਇਸ ਲਈ ਯਹੋਵਾਹ ਮੇਰਾ ਅਤੇ ਤੇਰਾ ਨਿਆਂ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us