Versions
PAV ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ ਭਾਵੇਂ ਉਹ ਤੇਰਾ ਘਰਜੰਮ ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਲਿਆ ਹੋਵੇ
IRVPA ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ।