Versions
PAV ਪਰ ਜੋ ਨਰ ਬੇਸੁੰਨਤਾ ਰਹੇ ਅਰ ਜਿਸ ਦੀ ਸੁੰਨਤ ਉਸ ਦੇ ਬਦਨ ਦੀ ਖੱਲੜੀ ਵਿੱਚ ਨਾ ਕੀਤੀ ਗਈ ਹੋਵੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ। ਉਸ ਮੇਰੇ ਨੇਮ ਨੂੰ ਭੰਨਿਆ ਹੈ।।
IRVPA ਪਰ ਜੋ ਪੁਰਖ ਬੇਸੁੰਨਤਾ ਰਹੇ ਅਤੇ ਜਿਸ ਦੀ ਖੱਲੜੀ ਦੀ ਸੁੰਨਤ ਨਾ ਕੀਤੀ ਗਈ ਹੋਵੇ, ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ ਕਿਉਂ ਜੋ ਉਸ ਨੇ ਮੇਰੇ ਨੇਮ ਨੂੰ ਤੋੜਿਆ ਹੈ।