Versions
PAV ਉਪਰੰਤ ਤੇਰਾ ਨਾਉਂ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ ਪਰ ਤੇਰਾ ਨਾਉਂ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ
IRVPA ਤੇਰਾ ਨਾਮ ਫੇਰ ਅਬਰਾਮ * ਵੱਡਾ ਬਜ਼ੁਰਗ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ † ਬਹੁਤਿਆਂ ਦਾ ਬਜ਼ੁਰਗ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ।