Versions
PAV ਤਾਂ ਯਾਕੂਬ ਨੇ ਰਾਖੇਲ ਨੂੰ ਦੱਸਿਆ ਕਿ ਮੈਂ ਤੇਰੇ ਪਿਤਾ ਦਾ ਸਾਕ ਹਾਂ ਅਰ ਮੈਂ ਰਿਬਕਾਹ ਦਾ ਪੁੱਤ੍ਰ ਹਾਂ ਤਾਂ ਉਸ ਨੱਠ ਕੇ ਆਪਣੇ ਪਿਤਾ ਨੂੰ ਦੱਸਿਆ
IRVPA ਤਦ ਯਾਕੂਬ ਨੇ ਰਾਖ਼ੇਲ ਨੂੰ ਦੱਸਿਆ, ਮੈਂ ਤੇਰੇ ਪਿਤਾ ਦਾ ਰਿਸ਼ਤੇਦਾਰ ਅਤੇ ਮੈਂ ਰਿਬਕਾਹ ਦਾ ਪੁੱਤਰ ਹਾਂ। ਤਦ ਉਸ ਨੇ ਨੱਠ ਕੇ ਆਪਣੇ ਪਿਤਾ ਨੂੰ ਦੱਸਿਆ।