Versions
PAV ਫੇਰ ਲਾਬਾਨ ਨੇ ਯਾਕੂਬ ਨੂੰ ਆਖਿਆ ਕਿ ਏਸ ਕਾਰਨ ਕਿ ਤੂੰ ਮੇਰਾ ਸਾਕ ਹੈਂ ਕੀ ਮੇਰੀ ਟਹਿਲ ਮੁਖਤ ਹੀ ਕਰੇਂਗਾ? ਮੈਨੂੰ ਦੱਸ, ਕੀ ਤਲਬ ਲਵੇਂਗਾ? ਲਾਬਾਨ ਦੀਆਂ ਦੋ ਧੀਆਂ ਸਨ
IRVPA {ਰਾਖ਼ੇਲ ਅਤੇ ਲੇਆਹ ਦੇ ਲਈ ਸੇਵਾ} PS ਫੇਰ ਲਾਬਾਨ ਨੇ ਯਾਕੂਬ ਨੂੰ ਆਖਿਆ, ਇਸ ਕਾਰਨ ਕਿ ਤੂੰ ਮੇਰਾ ਰਿਸ਼ਤੇਦਾਰ ਹੈਂ, ਕੀ ਮੇਰੀ ਸੇਵਾ ਮੁਫ਼ਤ ਹੀ ਕਰੇਂਗਾ? ਮੈਨੂੰ ਦੱਸ, ਤੂੰ ਕੀ ਮਜ਼ਦੂਰੀ ਲਵੇਂਗਾ? ਲਾਬਾਨ ਦੀਆਂ ਦੋ ਧੀਆਂ ਸਨ,