Bible Versions
Bible Books

Genesis 35:14 (KJV) King James Version

Versions

PAV   ਤਾਂ ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜਾ ਕੀਤਾ ਜਿੱਥੇ ਉਸ ਉਹ ਦੇ ਨਾਲ ਗੱਲ ਕੀਤੀ ਅਰਥਾਤ ਪੱਥਰ ਦਾ ਇੱਕ ਥੰਮ੍ਹ ਅਰ ਉਸ ਦੇ ਉੱਤੇ ਪੀਣ ਦੀ ਭੇਟ ਡੋਹਲੀ ਅਰ ਤੇਲ ਚੁਆਇਆ
IRVPA   ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ, ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ, ਅਰਥਾਤ ਪੱਥਰ ਦਾ ਇੱਕ ਥੰਮ੍ਹ ਅਤੇ ਉਸ ਦੇ ਉੱਤੇ ਪੀਣ ਦੀ ਭੇਟ ਚੜ੍ਹਾਈ ਅਤੇ ਤੇਲ ਡੋਲ੍ਹਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us