Versions
PAV ਤਾਂ ਉਨ੍ਹਾਂ ਨੇ ਆਖਿਆ ਕਿ ਉਸ ਮਨੁੱਖ ਨੇ ਤੰਗ ਕਰ ਕੇ ਸਾਡੇ ਅਰ ਸਾਡੇ ਸਾਕਾਂ ਦੇ ਵਿਖੇ ਪੁੱਛਿਆ ਕਿ ਤੁਹਾਡਾ ਪਿਤਾ ਅਜੇ ਤੀਕ ਜੀਉਂਦਾ ਹੈ ਅਤੇ ਤੁਹਾਡਾ ਕੋਈ ਹੋਰ ਭਰਾ ਵੀ ਹੈ? ਅਸਾਂ ਇਨ੍ਹਾਂ ਗੱਲਾਂ ਦੇ ਅਨੁਸਾਰ ਉਹ ਨੂੰ ਦੱਸਿਆ। ਅਸੀਂ ਕਿਵੇਂ ਜਾਣ ਲੈਂਦੇ ਕਿ ਉਹ ਸਾਨੂੰ ਆਖੇਗਾ ਭਈ ਆਪਣੇ ਭਰਾ ਨੂੰ ਲਿਆਓ?