Bible Versions
Bible Books

Hebrews 11:16 (KJV) King James Version

Versions

PAV   ਪਰ ਹੁਣ ਓਹ ਉਸ ਤੋਂ ਉੱਤਮ ਅਰਥਾਤ ਸੁਰਗੀ ਦੇਸ ਨੂੰ ਲੋਚਦੇ ਹਨ ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਨ੍ਹਾਂ ਦਾ ਪਰਮੇਸ਼ੁਰ ਕਹਾਵੇ ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਤਿਆਰ ਕਰ ਛੱਡੀ ਹੈ ।।
ERVPA   ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ - ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।
IRVPA   ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us