Bible Versions
Bible Books

Hebrews 11:19 (KJV) King James Version

Versions

PAV   ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਭੀ ਉਠਾਲਣ ਨੂੰ ਸਮਰਥ ਹੈ ਜਿਨ੍ਹਾਂ ਵਿੱਚੋਂ ਉਹ ਨੇ ਮਾਨੋ ਉਹ ਨੂੰ ਪਰਾਪਤ ਵੀ ਕਰ ਲਿਆ
ERVPA   ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ ਲੋਕਾਂ ਨੂੰ ਮੌਤ ਤੋਂ ਜੀਵਨ ਵੱਲ ਵਾਪਸ ਲਿਆ ਸਕਦਾ ਹੈ। ਅਤੇ ਸੱਚਮੁਚ ਅਸੀਂ ਆਖ਼ ਸਕਦੇ ਹਾਂ ਕਿ ਇੱਕ ਤਰੀਕੇ ਨਾਲ, ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਉਸਨੂੰ ਮਾਰਨ ਤੋਂ ਰੋਕਿਆ, ਤਾਂ ਇਹ ਬਿਲਕੁਲ ਇੰਝ ਸੀ ਜਿਵੇਂ ਉਸਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕਰ ਲਿਆ ਹੋਵੇ।
IRVPA   ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us