Bible Versions
Bible Books

Hebrews 11:23 (KJV) King James Version

Versions

PAV   ਨਿਹਚਾ ਨਾਲ ਜਾਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਦੇ ਉਹ ਨੂੰ ਤਿੰਨਾਂ ਮਹੀਨਿਆਂ ਤੀਕ ਲੁਕਾ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਭਈ ਬਾਲਕ ਸੋਹਣਾ ਹੈ ਅਤੇ ਓਹ ਪਾਤਸ਼ਾਹ ਦੇ ਫ਼ਰਮਾਨ ਤੋਂ ਨਾ ਡਰੇ
ERVPA   ਅਤੇ ਮੂਸਾ ਦੇ ਮਾਪਿਆਂ ਨੇ ਮੂਸਾ ਦੇ ਜਨਮ ਤੋਂ ਬਾਦ ਉਸਨੂੰ ਤਿੰਨ ਮਹੀਨੇ ਤੱਕ ਛੁਪਾਈ ਰੱਖਿਆ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸਨ। ਕਿਉਂ ਜੁ ਉਨ੍ਹਾਂ ਨੇ ਦੇਖਿਆ ਕਿ ਮੂਸਾ ਇੱਕ ਖੂਬਸੂਰਤ ਬੱਚਾ ਸੀ, ਅਤੇ ਉਹ ਫ਼ਿਰਊਨ ਨੇ ਆਦੇਸ਼ ਦੀ ਅਵਗਿਆ ਕਰਨ ਤੋਂ ਵੀ ਨਾ ਡਰੇ।
IRVPA   ਵਿਸ਼ਵਾਸ ਨਾਲ ਜਦੋਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਨੇ ਉਹ ਨੂੰ ਤਿੰਨਾਂ ਮਹੀਨਿਆਂ ਤੱਕ ਛਿਪਾ ਕੇ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਕਿ ਬਾਲਕ ਸੋਹਣਾ ਹੈ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਨਾ ਡਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us