Bible Versions
Bible Books

Hebrews 11:28 (KJV) King James Version

Versions

PAV   ਨਿਹਚਾ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਬਿਧੀ ਨੂੰ ਮੰਨਿਆ ਭਈ ਨਾ ਹੋਵੇ ਜੋ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ
ERVPA   ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿਡ਼ਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿਡ਼ਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸਨੂੰ ਨਿਹਚਾ ਸੀ।
IRVPA   ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us