Bible Versions
Bible Books

Hebrews 11:5 (KJV) King James Version

Versions

PAV   ਨਿਹਚਾ ਨਾਲ ਹਨੋਕ ਉਤਾਹਾਂ ਚੁੱਕਿਆ ਗਿਆ ਭਈ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਇਸ ਲਈ ਜੋ ਪਰਮੇਸ਼ੁਰ ਨੇ ਉਹ ਨੂੰ ਉਤਾਹਾਂ ਚੁੱਕ ਲਿਆ ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਸਾਖੀ ਦਿੱਤੀ ਗਈ ਸੀ ਭਈ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ
ERVPA   ਇਨੋਕ ਨੂੰ ਇਸ ਧਰਤੀ ਤੋਂ ਉਠਾ ਲਿਆ ਗਿਆ। ਉਹ ਕਦੇ ਨਹੀਂ ਮਰਿਆ ਪੋਥੀ ਆਖਦੀ ਹੈ ਕਿ ਇਨੋਕ ਨੂੰ ਉਠਾਏ ਜਾਣ ਤੋਂ ਪਹਿਲਾਂ, ਉਹ ਸੱਚੀ ਤਰ੍ਹਾਂ ਪਰਮੇਸ਼ੁਰ ਨੂੰ ਪ੍ਰਸੰਨ ਕਰਕੇ ਜਿਉਂਇਆ। ਬਾਦ ਵਿੱਚ, ਲੋਕ ਇਨੋਕ ਨੂੰ ਨਹੀਂ ਲਭ ਸਕੇ, ਕਿਉਂਕਿ ਪਰਮੇਸ਼ੁਰ ਨੇ ਇਨੋਕ ਨੂੰ ਸਵਰਗ ਵਿੱਚ ਹੋਣ ਲਈ ਉਠਾਇਆ। ਇਨੋਕ ਨਾਲ ਅਜਿਹਾ ਵਾਪਰਿਆ ਕਿਉਂਕਿ ਉਹ ਨਿਹਚਾਵਾਨ ਸੀ।
IRVPA   ਵਿਸ਼ਵਾਸ ਨਾਲ ਹਨੋਕ ਉਤਾਹਾਂ ਉੱਠਾਇਆ ਗਿਆ ਤਾਂ ਜੋ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਤਾਹਾਂ ਉਠਾ ਲਿਆ, ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਗਵਾਹੀ ਦਿੱਤੀ ਗਈ ਸੀ ਕਿ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us