Bible Versions
Bible Books

Hebrews 11:9 (KJV) King James Version

Versions

PAV   ਨਿਹਚਾ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਜਿਹੜੇ ਉਹ ਦੇ ਸੰਗ ਓਸੇ ਵਾਇਦੇ ਦੇ ਅਧਕਾਰੀ ਸਨ ਤੰਬੂਆਂ ਵਿੱਚ ਵਾਸ ਕੀਤਾ
ERVPA   ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸਨੂੰ ਦੇਣ ਲਈ ਵਾਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿਥੋਂ ਦਾ ਉਹ ਨਹੀਂ ਸੀ। ਉਸਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਦਾ ਪ੍ਰਾਪਤ ਕੀਤਾ ਸੀ।
IRVPA   ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us