Bible Versions
Bible Books

Hebrews 2:4 (KJV) King James Version

Versions

PAV   ਪਰਮੇਸ਼ੁਰ ਵੀ ਨਿਸ਼ਾਨੀਆਂ ਅਤੇ ਅਚੰਭਿਆਂ ਅਤੇ ਨਾਨਾ ਪਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੀਆਂ ਵੰਡਾਂ ਦੇ ਵਸੀਲੇ ਆਪਣੀ ਇੱਛਿਆਂ ਦੇ ਅਨੁਸਾਰ ਉਨ੍ਹਾਂ ਦੇ ਨਾਲ ਸਾਖੀ ਦਿੰਦਾ ਰਿਹਾ ।।
ERVPA   ਪਰਮੇਸ਼ੁਰ ਨੇ ਵੀ ਇਸਦਾ ਸਬੂਤ ਕਰਿਸ਼ਮਿਆਂ, ਮਹਾਨ ਨਿਸ਼ਾਨਾਂ ਅਤੇ ਕਈ ਤਰ੍ਹਾਂ ਦੇ ਅਚੰਭਿਆਂ ਰਾਹੀਂ ਦਿੱਤਾ। ਅਤੇ ਉਸਨੇ ਇਸਦਾ ਸਬੂਤ ਲੋਕਾਂ ਨੂੰ ਪਵਿੱਤਰ ਆਤਮਾ ਵੱਲੋਂ ਦਿੱਤੀਆਂ ਦਾਤਾਂ ਰਾਹੀਂ ਵੀ ਦਿੱਤਾ। ਉਸਨੇ ਇਹ ਦਾਤਾਂ ਆਪਣੀ ਰਜ਼ਾ ਅਨੁਸਾਰ ਦਿੱਤੀਆਂ।
IRVPA   ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ਼ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us