Bible Versions
Bible Books

Hebrews 5:4 (KJV) King James Version

Versions

PAV   ਅਤੇ ਕੋਈ ਆਪਣੇ ਆਪ ਇਹ ਇੱਜ਼ਤ ਨਹੀਂ ਲੈਂਦਾ ਹੈ ਪਰ ਤਦੋਂ ਜਦ ਹਾਰੂਨ ਦੀ ਨਿਆਈਂ ਪਰਮੇਸ਼ੁਰ ਦਾ ਬੁਲਾਇਆ ਹੋਇਆ ਹੋਵੇ
ERVPA   ਸਰਦਾਰ ਜਾਜਕ ਦੀ ਤਰ੍ਹਾਂ ਨਿਯੁਕਤ ਹੋਣਾ ਇਕ ਸਤਿਕਾਰ ਹੈ। ਪਰ ਕੋਈ ਵੀ ਵਿਅਕਤੀ ਇਸ ਕਾਰਜ ਲਈ ਖੁਦ ਆਪਣੇ ਆਪ ਦੀ ਚੋਣ ਨਹੀਂ ਕਰਦਾ। ਉਸ ਵਿਅਕਤੀ ਨੂੰ ਪਰਮੇਸ਼ੁਰ ਵੱਲੋਂ, ਆਰੋਨ ਵਾਂਗ, ਬੁਲਾਇਆ ਜਾਣਾ ਚਾਹੀਦਾ ਮਸੀਹ ਨਾਲ ਵੀ ਇਵੇਂ ਹੀ ਹੈ। ਉਸ ਨੇ ਸਰਦਾਰ ਜਾਜਕ ਬਣਨ ਦਾ ਗੌਰਵ ਹਾਸਿਲ ਕਰਨ ਦੀ ਚੋਣ ਖੁਦ ਨਹੀਂ ਕੀਤੀ। ਸਗੋਂ ਪਰਮੇਸ਼ੁਰ ਨੇ ਉਸਨੂੰ ਚੁਣਿਆ। ਪਰਮੇਸ਼ੁਰ ਨੇ ਮਸੀਹ ਨੂੰ ਆਖਿਆ; “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਜ਼ਬੂਰ 2:7
IRVPA   ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us