Versions
PAV ਤੁਸਾਂ ਦੁਸ਼ਟਪੁਣੇ ਦੀ ਵਾਹੀ ਕੀਤੀ, ਤੁਸੀਂ ਬੁਰਿਆਈ ਵੱਢੀ, ਤੁਸਾਂ ਝੂਠ ਦਾ ਫਲ ਖਾਧਾ, ਕਿਉਂ ਜੋ ਤੈਂ ਆਪਣੇ ਰਾਹ ਉੱਤੇ, ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ।
IRVPA ਤੁਸੀਂ ਦੁਸ਼ਟਪੁਣੇ ਦੀ ਵਾਹੀ ਕੀਤੀ,
ਤੁਸੀਂ ਬੁਰਿਆਈ ਵੱਢੀ,
ਤੁਸੀਂ ਝੂਠ ਦਾ ਫਲ ਖਾਧਾ,
ਕਿਉਂ ਜੋ ਤੂੰ ਆਪਣੇ ਰਾਹ ਉੱਤੇ,
ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ।