Bible Versions
Bible Books

Hosea 8:14 (KJV) King James Version

Versions

PAV   ਇਸਰਾਏਲ ਆਪਣੇ ਕਰਤਾਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਘੱਲਾਂਗਾ, ਅਤੇ ਉਹ ਉਸ ਦੀਆਂ ਮਾੜੀਆਂ ਨੂੰ ਭੱਖ ਲਵੇਗੀ।।
IRVPA   ਇਸਰਾਏਲ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਭੁੱਲ ਗਿਆ ਹੈ,
ਅਤੇ ਮਹਿਲ * ਮੰਦਿਰ ਬਣਾਏ,
ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ,
ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਭੇਜਾਂਗਾ,
ਅਤੇ ਉਹ ਉਸ ਦੇ ਕਿਲਿਆਂ ਨੂੰ ਭਸਮ ਕਰ ਦੇਵੇਗੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us