Versions
PAV ਵੇਖੋ, ਕਸਦੀਆਂ ਦੇ ਦੇਸ ਨੂੰ! ਏਹ ਲੋਕ ਅਜੇ ਨਹੀਂ ਹਨ, ਅੱਸ਼ੂਰੀਆਂ ਨੇ ਉਹ ਨੂੰ ਉਜਾੜ ਦੇ ਦਰਿੰਦੀਆਂ ਲਈ ਠਹਿਰਾਇਆ, ਓਹਨਾਂ ਨੇ ਆਪਣੇ ਜੰਗੀ ਬੁਰਜ ਖੜੇ ਕੀਤੇ, ਓਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਹ ਸੁੱਟਿਆ, ਉਹ ਨੂੰ ਥੇਹ ਬਣਾ ਦਿੱਤਾ।
IRVPA ਵੇਖੋ, ਕਸਦੀਆਂ * ਬੇਬੀਲੋਨ ਦੇ ਦੇਸ ਨੂੰ! ਇਹ ਲੋਕ ਜਿਹੜੇ ਹੁਣ ਨਹੀਂ ਹਨ, ਅੱਸ਼ੂਰੀਆਂ ਦੇ ਉਹ ਨੂੰ ਜੰਗਲੀ ਜਾਨਵਰਾਂ ਦਾ ਸਥਾਨ ਬਣਾਇਆ ਹੈ, ਉਹਨਾਂ ਨੇ ਆਪਣੇ ਜੰਗੀ ਬੁਰਜ ਖੜ੍ਹੇ ਕੀਤੇ, ਉਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਹ ਸੁੱਟਿਆ, ਅਤੇ ਉਹ ਨੂੰ ਖੰਡਰ ਬਣਾ ਦਿੱਤਾ ਹੈ।