Versions
PAV ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀਆਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ।।
IRVPA ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ।