Bible Versions
Bible Books

Isaiah 29:13 (KJV) King James Version

Versions

PAV   ਤਾਂ ਪਭੁ ਨੇ ਆਖਿਆ, ਏਸ ਲਈ ਕਿ ਏਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਰ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਓਹਨਾਂ ਦਾ ਦਿਲ ਮੈਥੋਂ ਦੂਰ ਹੈ, ਅਤੇ ਮੇਰਾ ਭੈ ਓਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
IRVPA   ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us